Wednesday , September 30 2026
Breaking News

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੇ ਚੇਅਰਮੈਨ ਕਾਕੂ ਆਹਲੂਵਾਲੀਆ ਨੇ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਚੰਡੀਗੜ੍ਹ, (PNL) : ​ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ।ਚੇਅਰਮੈਨ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ (PMEGP) ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।

ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਅਤੇ ਹੇਠ ਖਾਦੀ ਅਤੇ ਗਰਾਮ ਉਦਯੋਗ ਖੇਤਰ ਨੇ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆ ਹਨ। ਉਹਨਾਂ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਨੇ ਨਾ ਸਿਰਫ ਪਿੰਡੂ ਅਰਥਵਿਵਸਤਾ ਨੂੰ ਮਜਬੂਤ ਕੀਤਾ ਹੈ, ਸਗੋਂ ਹਜਾਰਾਂ ਬੇਰੋਜਗਾਰ ਨੋਜਵਾਨਾਂ ਨੂੰ ਸਵੈ-ਰੋਜਗਾਰ ਦੇ ਮੌਕੇ ਪ੍ਰਧਾਨ ਕੀਤੇ ਹਨ।

​ਬੋਰਡ ਦੇ ਚੇਅਰਮੈਨ ਨੇ ਰਾਸ਼ਟਰਪਿਤਾ ਸ੍ਰੀ ਮਹਾਤਮਾ ਗਾਂਧੀ ਦੀ ਵਿਚਾਰਧਾਰਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਖਾਦੀ ਸਿਰਫ਼ ਇਕ ਕੱਪੜਾ ਨਹੀਂ, ਸਗੋ ਆਤਮਨਿਰਭਰ ਭਾਰਤ ਦੀ ਪਹਿਚਾਣ ਹੈ ਅਤੇ ਇਹ ਰੋਜਗਾਰ ਸਿਰਜਣ ਦਾ ਇੱਕ ਮਜਬੂਤ ਸਾਧਨ ਹੈ। ਉਹਨਾ ਜੋਰ ਦਿੱਤਾ ਕਿ ਖਾਦੀ ਅਤੇ ਗਰਾਮ ਉਦਯੋਗ ਰਾਹੀ ਪੰਜਾਬ ਨੂੰ ਰੋਜਗਾਰ ਸਿਰਜਣ ਦੇ ਖੇਤਰ ਵਿੱਚ ਅੱਗੇ ਕਿਸ ਤਰ੍ਹਾ ਲਿਆਇਆ ਜਾ ਸਕਦਾ ਹੈ।

ਬੈਠਕ ਵਿੱਚ ਇਹ ਕਿਹਾ ਗਿਆ ਕਿ ਵਿੱਤੀ ਸਾਲ 2025-26 ਦੋਰਾਨ ਬੋਰਡ ਵੱਲੋ ਪੀ.ਐਮ.ਈ.ਜੀ.ਪੀ ਸਕੀਮ ਅਧੀਨ 457 ਇਕਾਇਆ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ। ਇਹਨਾਂ 457 PMEGP ਇਕਾਇਆ ਦੇ ਲਾਭਪਾਤਰੀਆ ਨੂੰ 32 ਕਰੋੜ 77 ਲੱਖ 85 ਹਜਾਰ ਰੁਪਏ ਦੀ ਸਬਸਿਡੀ ਪ੍ਰਧਾਨ ਕੀਤੀ ਗਈ। ਇਹਨਾ ਵਿੱਚੋ ਲਗਭਗ 100 ਇਕਾਇਆ 1 ਲੱਖ ਤੋ 10 ਲੱਖ ਰੁਪਏ ਤੱਕ ਅਤੇ 10 ਤੋ 24 ਲੱਖ ਰੁਪਏ ਦੀਆਂ 204 ਇਕਾਇਆ ਅਤੇ 153 ਇਕਾਇਆ 25 ਲੱਖ ਰੁਪਏ ਤੋ 1 ਕਰੋੜ ਤੱਕ ਦੀ ਲਾਗਤ ਵਾਲੀਆ ਇਕਾਇਆ ਸਥਾਪਤ ਕੀਤੀਆ ਗਈਆ।ਉਹਨਾਂ ਕਿਹਾ ਕਿ ਮਹਿਲਾ ਸ਼ਕਤੀਕਰਨ ਦੇ ਖੇਤਰ ਵਿੱਚ ਵੀ ਬੋਰਡ ਵੱਲੋ ਸ਼ਲਾਗਾਯੋਗ ਯੋਗਦਾਨ ਪਾਇਆ ਗਿਆ ਹੈ।

ਚੇਅਰਮੈਨ ਨੇ ਵਿੱਤੀ ਸਾਲ 2026-27 ਲਈ ਸਪੱਸ਼ਟ ਅਤੇ ਸਖਤ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਜਿਮੇਵਾਰੀ ਨਾਲ ਕੰਮ ਕਰਨ ਦੀ ਲੋੜ ਹੈ । ਉਹਨਾਂ ਹਦਾਇਤ ਕੀਤੀ ਕਿ ਬੋਰਡ ਦੀਆ ਸਾਰੀਆ ਯੋਜਨਾਵਾਂ ਦਾ ਪ੍ਰਭਾਵਸ਼ਾਲੀ ਲਾਗੂ ਕਰਨ ਯਕੀਨੀ ਬਣਾਇਆ ਜਾਵੇ ਅਤੇ ਹਰ ਜਿਲ੍ਹੇ ਤੇ ਪਿੰਡ ਤੱਕ ਇਹਨਾ ਦੀ ਪਹੁੰਚ ਬਣਾਈ ਜਾਵੇ ਤਾਂ ਜੋ ਵੱਧ ਤੋ ਵੱਧ ਬੇਰੋਜਗਾਰ ਨੋਜਵਾਨਾਂ ਨੂੰ ਲਾਭ ਮਿਲ ਸਕੇ।

ਉਹਨਾਂ ਕਿਹਾ ਕਿ ਵਿੱਤੀ ਸਾਲ 2026-27 ਨੂੰ ਰੋਜਗਾਰ ਸਿਰਜਣ ਸਾਲ ਵਜੋ ਅੱਗੇ ਵਧਾਉਦੇ ਹੋਏ ਬੋਰਡ ਨੂੰ ਆਪਣੇ ਨਿਧਾਰਿਤ ਟਿਚੀਆ ਤੋ ਵੱਧ ਪ੍ਰਾਪਤੀਆਂ ਹਾਸਲ ਕਰਨੀਆ ਹੋਣਗੀਆ।ਇਸ ਲਈ ਮਜਬੂਤ ਕਾਰਜ ਯੋਜਨਾ ਨਿਯਮਤ ਨਿਗਰਾਨੀ ਅਤੇ ਫੀਲਡ ਦੌਰੀਆ ਨੂੰ ਤਰਜੀਹ ਦਿੱਤੀ ਜਾਵੇ। ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ PMEGP ਸਕੀਮ ਸਮੇਤ ਸਾਰੀਆਂ ਯੋਜਨਾਵਾਂ ਦੇ ਟੀਚੇ ਸਮੇ ਸਿਰ ਪੂਰੇ ਕੀਤੇ ਜਾਣ ਅਤੇ ਵੱਧ ਤੋ ਵੱਧ ਨਵੀਆਂ ਇਕਾਇਆ ਸਥਾਪਿਤ ਕਰਵਾਈਆ ਜਾਣ।

ਚੇਅਰਮੈਨ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਕੈਬਨੇਟ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਹੋਰ ਵੀ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇਗਾ ਤਾ ਕਿ ਬੇਰੋਜਗਾਰ Youth ਅਤੇ ਮਹਿਲਾਵਾਂ ਨੂੰ ਵੱਧ ਤੋ ਵੱਧ ਲਾਭ ਦਿੱਤਾ ਜਾਵੇ ਤਾ ਕਿ Youth ਨੂੰ ਵਿਦੇਸ਼ ਜਾਣ ਤੋ ਵੀ ਰੋਕਿਆ ਜਾ ਸਕੇ ਅਤੇ ਨੋਜਵਾਨਾਂ ਨੂੰ ਜੋਬਸੀਕਰ ਦੀ ਥਾਂ ਜੋਬਪ੍ਰੋਵਾਈਡਰ (Job Provider) ਬਣਾਉਣ ਲਈ ਹੁਨਰ ਵਿਕਾਸ, ਉਦਮਇਤਾ ਪ੍ਰਸ਼ਿਕਸ਼ਣ ਅਤੇ ਵਿੱਤੀ ਸਹਾਇਤਾ ਨੂੰ ਹੋਰ ਮਜਬੂਤ ਕੀਤਾ ਜਾਵੇਗਾ।ਇਸ ਲਈ ਸੂਬੇ ਭਰ ਵਿੱਚ ਜਾਗਰੂਕਤਾ ਮੁਹੱਇਆ ਅਤੇ ਟ੍ਰੇਨਿੰਗ ਪ੍ਰੋਗਰਾਮ ਵਿਆਪਕ ਪੱਧਰ ਤੇ ਚਲਾਏ ਜਾਣਗੇ।

ਇਸ ਮੌਕੇ ਤੇ ਚੇਆਰਮੈਨ ਨੇ ਖਾਦੀ ਅਤੇ ਗਰਾਮ ਉਦਯੋਗ ਦੇ ਵਿਸਤਾਰ ਲਈ ਬੋਰਡ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਪੰਜਾਬ ਖਾਦੀ ਬੋਰਡ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਸਮੱਚੇ ਵਿਕਾਸ ਅਤੇ ਰੋਜਗਾਰ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਦਾ ਰਹੇਗਾ।ਚੇਅਰਮੈਨ ਨੇ ਦੱਸਿਆ ਕਿ ਬੋਰਡ ਦੀਆ ਯੋਜਨਾਵਾਂ ਰਾਹੀ ਪੇਂਡੂ ਵਿਕਾਸ ਅਤੇ ਸਵੈ-ਰੋਜਗਾਰ ਨੂੰ ਲਗਾਤਾਰ ਪ੍ਰੋਤਸਾਹਨ ਮਿਲ ਰਿਹਾ ਹੈ।
​ਅੰਤ ਵਿੱਚ ਚੇਅਰਮੈਨ ਨੇ ਕਿਹਾ ਕਿ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਿੱਤੀ ਸਾਲ 2025-26 ਵਿੱਚ PMEGP ਦੇ ਟੀਚਿਆ ਨੂੰ ਸਫਲਤਾਪੂਰਵਕ ਹਾਸਲ ਕੀਤਾ ਹੈ ਜੋ ਕਿ ਕਾਬਿਲ-ਏ–ਤਾਰੀਫ ਹੈ। ਇਸ ਮੌਕੇ ਚੇਅਰਮੈਨ ਵੱਲੋ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧਾਈ ਵੀ ਦਿੱਤੀ ਗਈ ਅਤੇ ਚੇਅਰਮੈਨ ਨੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਅਗਲੇ ਸਾਲੇ ਵਿੱਚ ਹੋਰ ਵੱਧ ਮਿਹਨਤ ਅਤੇ ਸ਼ਾਨਦਾਰ ਪ੍ਰਦਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਰਮਨਦੀਪ ਸਿੰਘ, ਅਤੇ ਸਪਰਡੰਟ ਸ੍ਰੀ ਦਵਿੰਦਰ ਸਿੰਘ, ਸੀਨੀਅਰ ਕੰਨਸੰਲਟੈਂਟ ਸ੍ਰੀ ਅਮਿਤ ਚੋਪੜਾ, ਸ੍ਰੀ ਅਪ੍ਰਿਤ ਗੁਪਤਾ, ਸ੍ਰੀ ਜੀਆ ਸ਼ਾਹ, ਸ੍ਰੀ ਗੁਰਜੰਟ ਸਿੰਘ ਪੂੰਨੀਆਂ, ਸ੍ਰੀਮਤੀ ਮੰਜੂ ਸ਼ਰਮਾਂ,ਸ੍ਰੀਮਤੀ ਅਮਿਤਪ੍ਰੀਤ ਕੌਰ, ਮਿਸ.ਰਾਧਿਕਾ ਅਤੇ ਸ੍ਰੀ ਸੰਦੀਪ ਸਿੰਘ ਆਦਿ ਮੌਜੂਦ ਸਨ।

About Punjab News Live -PNL

Check Also

पंजाब कांग्रेस में 48 घंटे में बड़े बदलाव के आसार:प्रधान राजा वड़िंग को बदला जा सकता है, पायलट की रिपोर्ट पर फैसला लेगा हाईकमान

लुधियाना , (PNL) : पंजाब कांग्रेस में अगले 48 घंटे के बीच बड़ा बदलाव हो सकता …

अमृतसर में ड्रग्स-हथियार तस्करी का भंडाफोड़:5 आरोपी गिरफ्तार, 13 पिस्तौल और 3.267 किलो हेरोइन बरामद; 22 कारतूस भी मिले

अमृतसर , (PNL) : अमृतसर कमिश्नरेट पुलिस ने नशा तस्करी और अवैध हथियारों की सप्लाई के …

अमृतसर के 3 स्कूलों को बम से उड़ाने की धमकी:चीफ खालसा दीवान से जुड़ा स्कूल भी शामिल; बच्चों को वापस घर भेजा

अमृतसर , (PNL) : अमृतसर के 3 स्कूलों को बम से उड़ाने की धमकी मिली है। …

अकाली नेता बिक्रम मजीठिया को SIT का समन:5 अक्टूबर को पेश होना होगा, ₹6 हजार करोड़ के ड्रग्स मामले में होगी पूछताछ

अमृतसर , (PNL) : अकाली दल के वरिष्ठ नेता बिक्रम सिंह मजीठिया को 6 हजार करोड़ …

कौन है इन्फ्लुएंसर फरहत, जिसका LPU हिंसा में नाम आया:बोला- एक गलती हुई, मसला हाथ से निकल चुका; बवाल पर 3 और FIR दर्ज

 जालंधर , (PNL) : पंजाब के फगवाड़ा स्थित लवली प्रोफेशनल यूनिवर्सिटी (LPU) में हिंसा फैलाने का …

पंजाब में अमित शाह को बम से उड़ाने की धमकी:लिखा- BJP की जालंधर रैली में स्टेज के नीचे IED रखा; पुलिस-सुरक्षा एजेंसियां हाई अलर्ट पर

जालंधर , (PNL) : जालंधर में केंद्रीय गृह मंत्री अमित शाह की रैली से पहले बम …

धीरेंद्र शास्त्री के ‘भैया-सैंया’ बयान पर बवाल मचा:लुधियाना में शाही इमाम ने इमरजेंसी मीटिंग बुलाई, बागेश्वर बाबा बोले- धर्मांतरण पर खून खौलता है

लुधियाना , (PNL) : लुधियाना में बागेश्वर धाम के पीठाधीश्वर पंडित धीरेंद्र कृष्ण शास्त्री की कथा …

मोहाली में युवक ने पहले वीडियो बनाया और फिर कर लिया सुसाइड, बताई ये वजह

मोहाली, (PNL) : मोहाली में एक युवक ने अपनी पत्नी और सास पर मानसिक प्रताड़ना …

LPU हिंसा मामले में CBI जांच की मांग:हाईकोर्ट में जनहित याचिका दायर, सीनियर एडवोकेट बोले- दंगा और आगजनी हुई

चंडीगढ़ , (PNL) : पंजाब के जालंधर स्थित लवली प्रोफेशनल यूनिवर्सिटी (LPU) में हाल ही में …

लुधियाना- 2 साल से फर्जी DSP बना हुआ था करणवीर:सुहागरात के दिन पत्नी का रेप किया; PAP जालंधर में पोस्टिंग बताता था

लुधियाना , (PNL) : लुधियाना में पकड़ा गया पंजाब पुलिस का फर्जी DSP करणवीर सिंह 2 …

छात्रा बोली- LPU में 200 युवक ट्रॉलियों में भरकर आए:करतारपुर-लॉ गेट के 2 गुटों ने बवाल किया; दुकानदार बोला- 14 करोड़ के लैपटॉप-आईफोन चुराए

जालंधर , (PNL) : फगवाड़ा की लवली प्रोफेशनल यूनिवर्सिटी (LPU) में प्रदर्शन की आड़ में …

गोल्डी बराड़ पर ₹10 करोड़ का इनाम:अमेरिका में FBI की टॉप-10 मोस्ट वॉन्टेड लिस्ट में, लॉरेंस गैंग से जुड़ा, निज्जर की हत्या कराने का आरोप

न्यूज डेस्क, (PNL) : अमेरिकी जांच एजेंसी FBI ने पंजाब के कुख्यात गैंगस्टर सतिंदरजीत सिंह …

Neeru Dhanda ने जीता गोल्ड, अपने निशाने से बनाया Asian Games रिकॉर्ड, भारतीय सेना में इस पद पर हैं तैनात

स्पोर्ट्स , (PNL) : भारत की नीरू ढांडा ने जापान के आइची नगोया की शूटिंग रेंज …

American Visa के लिए भारतीयों का इंतजार लंबा, 42 से बढ़कर हुआ 346 दिन

न्यूज डेस्क, (PNL) : अमेरिका का वीजा लेने के लिए आवेदन करने वाले भारतीयों को …

चंडीगढ़ पुलिस जवान ने फतह की अबी गामिन चोटी:शिखर पर तिरंगा फहराया; बर्फीले तूफानों के बीच पहुंचे; यूटी से पहुंचने वाले पहले

चंडीगढ़ , (PNL) : चंडीगढ़ पुलिस के पर्वतारोही और एवरेस्ट समिटियर सचिन कुमार ने 7,355 मीटर …

Leave a Reply

Your email address will not be published. Required fields are marked *

error: Content is protected !!